ੴ ਸਤਿਗੁਰ ਪ੍ਰਸਾਦਿ ॥ੴ सतिगुर प्रसादि ॥
ਲਾਲੁ ਚੋਲਨਾ ਤੈ ਤਨਿ ਸੋਹਿਆ ॥लालु चोलना तै तनि सोहिआ ॥
ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥सुरिजन भानी तां मनु मोहिआ ॥
ਕਵਨ ਬਨੀ ਰੀ ਤੇਰੀ ਲਾਲੀ ॥कवन बनी री तेरी लाली ॥
ਕਵਨ ਰੰਗਿ ਤੂੰ ਭਈ ਗੁਲਾਲੀ ॥कवन रंगि तूं भई गुलाली ॥
--SGGS 384
No comments:
Post a Comment